HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਦਾ ਫੈਂਸਲਾ, ਹੁਸ਼ਿਆਰਪੁਰ ਵਿੱਚ ਬਣਾਈ ਜਾਵੇਗੀ ਨਵੀ ਤਹਿਸੀਲ

ਬ੍ਰੇਕਿੰਗ : ਪੰਜਾਬ ਸਰਕਾਰ ਦਾ ਫੈਂਸਲਾ, ਹੁਸ਼ਿਆਰਪੁਰ ਵਿੱਚ ਬਣਾਈ ਜਾਵੇਗੀ ਨਵੀ ਤਹਿਸੀਲ

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ (ਸੋਮਵਾਰ) ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ਸਥਾਨ ‘ਤੇ ਹੋਈ। ਮੀਟਿੰਗ ਵਿੱਚ ਬਨੂੜ ਸਬ-ਤਹਿਸੀਲ ਨੂੰ ਅਪਗ੍ਰੇਡ ਕਰਨ ਦਾ ਫੈਸਲਾ ਕੀਤਾ ਗਿਆ, ਜਦੋਂ ਕਿ ਹੁਸ਼ਿਆਰਪੁਰ ਵਿੱਚ ਇੱਕ ਨਵੀਂ ਤਹਿਸੀਲ, ਹੁਸ਼ਿਆਰਪੁਰ ਬਣਾਈ ਗਈ। ਇਸ ਤੋਂ ਇਲਾਵਾ, “ਮੇਰਾ ਘਰ, ਮੇਰਾ ਨਾਮ” ਯੋਜਨਾ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾਵੇਗਾ।

RELATED ARTICLES

Most Popular

Recent Comments