ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 10 ਲੱਖ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਹੁਣ ਇਹ ਯੋਜਨਾ ਦੋ ਅਕਤੂਬਰ ਦੀ ਬਜਾਏ ਦਸੰਬਰ ਮਹੀਨੇ ਤੋਂ ਸ਼ੁਰੂ ਹੋਵੇਗੀ । ਇਸਦੀ ਜਾਣਕਾਰੀ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦਿੱਤੀ। ਉਹਨਾਂ ਕਿਹਾ ਕਿ ਹੜ੍ਹਾਂ ਦੇ ਕਰਕੇ ਇਸ ਸਕੀਮ ਦੀ ਲਾਂਚ ਨੂੰ ਥੋੜਾ ਅੱਗੇ ਵਧਾਇਆ ਗਿਆ ਹੈ।
ਬ੍ਰੇਕਿੰਗ : 2 ਅਕਤੂਬਰ ਨੂੰ ਨਹੀਂ ਸ਼ੁਰੂ ਹੋਵੇਗੀ ਪੰਜਾਬ ਸਰਕਾਰ ਦੀ 10 ਲੱਖ ਸਿਹਤ ਬੀਮਾ ਯੋਜਨਾ
RELATED ARTICLES