ਫਾਜ਼ਿਲਕਾ: ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 8 ਤੋਂ 11 ਫਰਵਰੀ ਤੱਕ ਫਾਜ਼ਿਲਕਾ, ਫਿਰੋਜ਼ਪੁਰ ਅਤੇ ਤਰਨਤਾਰਨ ਵਿੱਚ ਪੈਦਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਹ ਯਾਤਰਾ ਫਾਜ਼ਿਲਕਾ ਤੋਂ ਸ਼ੁਰੂ ਹੋਵੇਗੀ। ਰਾਜਪਾਲ ਨੇ ਸਰਹੱਦੀ ਖੇਤਰ ਦੇ ਲੋਕਾਂ ਨੂੰ ਇਸ ਮਾਰਚ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ ਤਾਂ ਜੋ ਸਥਾਨਕ ਸਮੱਸਿਆਵਾਂ ਨੂੰ ਨੇੜਿਓਂ ਸਮਝਿਆ ਜਾ ਸਕੇ।
BREAKING: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸਰਹੱਦੀ ਜ਼ਿਲ੍ਹਿਆਂ ‘ਚ ‘ਪੈਦਲ ਮਾਰਚ’ ਦਾ ਐਲਾਨ
RELATED ARTICLES


