ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੀਰਵਾਰ ਨੂੰ ਅਚਾਨਕ ਜ਼ਖਮੀ ਹੋ ਗਏ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਪੀਜੀਆਈ, ਚੰਡੀਗੜ੍ਹ ਵਿੱਚ ਦਾਖਲ ਕਰਵਾਇਆ ਗਿਆ। ਪੀਜੀਆਈ ਸੂਤਰਾਂ ਅਨੁਸਾਰ ਰਾਜਪਾਲ ਕਟਾਰੀਆ ਚੰਡੀਗੜ੍ਹ ਦੇ ਗਵਰਨਰ ਹਾਊਸ ਵਿੱਚ ਫਿਸਲ ਗਏ। ਜਿਸ ਕਾਰਨ ਉਨ੍ਹਾਂ ਨੂੰ ਸੱਟ ਲੱਗ ਗਈ। ਹਾਲਾਂਕਿ, ਰਾਜਪਾਲ ਹਾਊਸ ਵੱਲੋਂ ਇਸ ਸਬੰਧ ਵਿੱਚ ਕੋਈ ਰਸਮੀ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਬ੍ਰੇਕਿੰਗ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਹੋਏ ਜ਼ਖਮੀ, ਪੀਜੀਆਈ ਵਿੱਚ ਦਾਖ਼ਲ
RELATED ARTICLES