HomePunjabi NewsLiberal Breakingਬ੍ਰੇਕਿੰਗ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਆਨੰਦਪੁਰ ਸਾਹਿਬ...

ਬ੍ਰੇਕਿੰਗ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਿਆ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਸ੍ਰੀ ਆਨੰਦਪੁਰ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਉਨ੍ਹਾਂ ਦੇ ਰਿਹਾਇਸ਼ੀ ਦਫ਼ਤਰ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ।

RELATED ARTICLES

Most Popular

Recent Comments