ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਮੋਹਾਲੀ ਅਤੇ ਪਟਿਆਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਉਹ ਅੱਜ ਸ਼ਾਮ ਤੱਕ ਇਨ੍ਹਾਂ ਇਲਾਕਿਆਂ ਵਿੱਚ ਰਹਿਣਗੇ। ਇਸ ਦੌਰਾਨ ਉਹ ਉੱਥੇ ਦੇ ਲੋਕਾਂ ਨਾਲ ਮੁਲਾਕਾਤ ਕਰਨਗੇ ਅਤੇ ਨੁਕਸਾਨ ਦਾ ਜਾਇਜ਼ਾ ਵੀ ਲੈਣਗੇ। ਰਾਜਪਾਲ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਘੱਗਰ ਕਾਰਨ ਪਟਿਆਲਾ ਅਤੇ ਇਸ ਦੇ ਨਾਲ ਲੱਗਦੇ ਜ਼ਿਲ੍ਹਿਆਂ ਨੂੰ ਬਹੁਤ ਨੁਕਸਾਨ ਹੋਇਆ ਹੈ।
ਬ੍ਰੇਕਿੰਗ : ਪੰਜਾਬ ਦੇ ਰਾਜਪਾਲ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ
RELATED ARTICLES