More
    HomePunjabi NewsLiberal BreakingBREAKING: ਹਾਈਕੋਰਟ 'ਚ ਪੰਜਾਬ ਸਰਕਾਰ ਦਾ ਅੰਮ੍ਰਿਤਪਾਲ ਸਿੰਘ 'ਤੇ ਵੱਡਾ ਦਾਅਵਾ ਨਜ਼ਰਬੰਦੀ...

    BREAKING: ਹਾਈਕੋਰਟ ‘ਚ ਪੰਜਾਬ ਸਰਕਾਰ ਦਾ ਅੰਮ੍ਰਿਤਪਾਲ ਸਿੰਘ ‘ਤੇ ਵੱਡਾ ਦਾਅਵਾ ਨਜ਼ਰਬੰਦੀ ਨੂੰ ਦੱਸਿਆ ਜਾਇਜ਼

    ਚੰਡੀਗੜ੍ਹ: ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਕੇ MP ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਨੂੰ ਸਹੀ ਠਹਿਰਾਇਆ ਹੈ। ਸਰਕਾਰ ਨੇ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਦੇ ਸਮਰਥਕਾਂ ਵੱਲੋਂ 15 ਵਿਰੋਧੀਆਂ ਦੀ ‘ਹਿੱਟ ਲਿਸਟ’ ਤਿਆਰ ਕੀਤੀ ਗਈ ਸੀ ਅਤੇ ਉਸ ਦੇ ਕੈਨੇਡਾ ਅਧਾਰਤ ਅੱਤਵਾਦੀ ਅਰਸ਼ ਡੱਲਾ ਨਾਲ ਸਬੰਧ ਹਨ। ਸਰਕਾਰ ਅਨੁਸਾਰ, ਰਾਜ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਉਸ ਦੀ ਹਿਰਾਸਤ ਜ਼ਰੂਰੀ ਹੈ।

    RELATED ARTICLES

    Most Popular

    Recent Comments