HomePunjabi NewsLiberal Breakingਬ੍ਰੇਕਿੰਗ: 'ਦਿੱਲੀ ਤੋਂ ਚੱਲ ਰਹੀ ਹੈ ਪੰਜਾਬ ਸਰਕਾਰ, ਚਿੱਟਾ ਅਜੇ ਵੀ ਵੱਡੀ...

ਬ੍ਰੇਕਿੰਗ: ‘ਦਿੱਲੀ ਤੋਂ ਚੱਲ ਰਹੀ ਹੈ ਪੰਜਾਬ ਸਰਕਾਰ, ਚਿੱਟਾ ਅਜੇ ਵੀ ਵੱਡੀ ਸਮੱਸਿਆ’; ਸੰਗਰੂਰ ਰੈਲੀ ‘ਚ ਰਾਹੁਲ ਗਾਂਧੀ ਦਾ ‘ਆਪ’ ‘ਤੇ ਤਿੱਖਾ ਹਮਲਾ

ਸੰਗਰੂਰ: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਸੰਗਰੂਰ ਵਿਖੇ ‘ਇਨਸਾਫ਼ ਰੈਲੀ’ ਦੌਰਾਨ ਆਮ ਆਦਮੀ ਪਾਰਟੀ (‘ਆਪ’) ਦੀ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਦਿੱਲੀ ਤੋਂ ਚੱਲ ਰਹੀ ਹੈ ਅਤੇ ਸੂਬੇ ਵਿੱਚ ‘ਚਿੱਟਾ’ (ਨਸ਼ਾ) ਅਜੇ ਵੀ ਬਹੁਤ ਵੱਡਾ ਮੁੱਦਾ ਹੈ। 2027 ਚੋਣਾਂ ਦਾ ਬਿਗੁਲ ਵਜਾਉਂਦਿਆਂ ਰਾਹੁਲ ਨੇ ਯਾਦ ਕਰਵਾਇਆ ਕਿ ਜਦੋਂ ਉਨ੍ਹਾਂ ਨੇ ਸਾਲਾਂ ਪਹਿਲਾਂ ਪੰਜਾਬ ਵਿੱਚ ਨਸ਼ਿਆਂ ਦੇ ਖ਼ਤਰੇ ਬਾਰੇ ਚੇਤਾਵਨੀ ਦਿੱਤੀ ਸੀ, ਤਾਂ ਭਾਜਪਾ ਅਤੇ ਅਕਾਲੀ ਦਲ ਨੇ ਉਨ੍ਹਾਂ ਦੀ ਗੱਲ ਨੂੰ ਨਕਾਰ ਦਿੱਤਾ ਸੀ।

RELATED ARTICLES

Most Popular

Recent Comments