More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਸਰਕਾਰ ਵੱਲੋਂ ਸਾਲ 2027 ਦੀਆਂ ਛੁੱਟੀਆਂ ਦਾ ਕੈਲੰਡਰ ਜਾਰੀ; ਮਿਲਣਗੀਆਂ...

    ਬ੍ਰੇਕਿੰਗ: ਪੰਜਾਬ ਸਰਕਾਰ ਵੱਲੋਂ ਸਾਲ 2027 ਦੀਆਂ ਛੁੱਟੀਆਂ ਦਾ ਕੈਲੰਡਰ ਜਾਰੀ; ਮਿਲਣਗੀਆਂ 32 ਗਜ਼ਟਿਡ ਛੁੱਟੀਆਂ

    ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਾਲ 2027 ਦੌਰਾਨ ਸਰਕਾਰੀ ਦਫ਼ਤਰਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਮਨਾਈਆਂ ਜਾਣ ਵਾਲੀਆਂ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪਰਸੋਨਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 2027 ਦੇ ਕੈਲੰਡਰ ਵਿੱਚ ਕੁੱਲ 32 ਗਜ਼ਟਿਡ ਛੁੱਟੀਆਂ ਸ਼ਾਮਲ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ ਦੀਆਂ ਛੁੱਟੀਆਂ ਵੱਖਰੀਆਂ ਹੋਣਗੀਆਂ।

    RELATED ARTICLES

    Most Popular

    Recent Comments