ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਵੱਡਾ ਫੈਸਲਾ ਲੈਂਦਿਆਂ ਦਿਵਿਆਂਗ ਕੋਟੇ ਦੇ ਬੈਕਲੌਗ ਤਹਿਤ ਖਾਲੀ ਪਏ 17,000 ਅਹੁਦਿਆਂ ‘ਤੇ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ, ਸਰਕਾਰ ਨੇ ਬੱਚਿਆਂ ਨੂੰ ਗੋਦ ਲੈਣ ਦੀ ਪ੍ਰਕਿਰਿਆ ਨੂੰ ਵੀ ਪਹਿਲਾਂ ਨਾਲੋਂ ਵਧੇਰੇ ਸਰਲ ਅਤੇ ਸੁਖਾਲਾ ਬਣਾ ਦਿੱਤਾ ਹੈ। ਹੁਣ ਤੱਕ ਦੇਸ਼ ਭਰ ਵਿੱਚ ਕਈ ਪਰਿਵਾਰਾਂ ਨੇ ਇਸ ਪ੍ਰਕਿਰਿਆ ਰਾਹੀਂ ਬੱਚੇ ਗੋਦ ਲਏ ਹਨ ਅਤੇ ਉਹ ਖੁਸ਼ਹਾਲ ਜੀਵਨ ਬਤੀਤ ਕਰ ਰਹੇ ਹਨ।
BREAKING: ਪੰਜਾਬ ਸਰਕਾਰ ਵੱਲੋਂ 17 ਹਜ਼ਾਰ ਅਹੁਦਿਆਂ ‘ਤੇ ਭਰਤੀ ਦਾ ਐਲਾਨ, ਬੱਚਿਆਂ ਨੂੰ ਗੋਦ ਲੈਣ ਦੇ ਨਿਯਮ ਵੀ ਕੀਤੇ ਸੌਖੇ
RELATED ARTICLES


