ਪੰਜਾਬ ਦੇ ਲੋਕਾਂ ਦੀ ਸਹੂਲਤ ਲਈ, ਸਰਕਾਰ ਨੇ ਸਿਹਤ ਵਿਭਾਗ ਦੇ ਬੇੜੇ ਵਿੱਚ 46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਸ਼ਾਮਲ ਕੀਤੀਆਂ ਹਨ। ਸਿਹਤ ਮੰਤਰੀ ਬਲਬੀਰ ਸਿੰਘ ਨੇ ਇਨ੍ਹਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਐਂਬੂਲੈਂਸਾਂ ਮੁੱਢਲੀ ਜੀਵਨ ਸਹਾਇਤਾ ਅਤੇ ਜੀਪੀਐਸ ਵਰਗੀਆਂ ਸਹੂਲਤਾਂ ਨਾਲ ਲੈਸ ਹਨ। ਇਹ ਐਂਬੂਲੈਂਸਾਂ ਸਿਰਫ਼ ਸਮਾਣਾ ਖੇਤਰ ਵਿੱਚ ਤਾਇਨਾਤ ਕੀਤੀਆਂ ਜਾਣਗੀਆਂ।
ਬ੍ਰੇਕਿੰਗ : ਪੰਜਾਬ ਸਿਹਤ ਵਿਭਾਗ ਵਿੱਚ 46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਸ਼ਾਮਲ
RELATED ARTICLES