HomePunjabi NewsLiberal Breakingਬ੍ਰੇਕਿੰਗ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਪਹੁੰਚੇ ਲੁਧਿਆਣਾ ਸਿਵਲ ਹਸਪਤਾਲ

ਬ੍ਰੇਕਿੰਗ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਪਹੁੰਚੇ ਲੁਧਿਆਣਾ ਸਿਵਲ ਹਸਪਤਾਲ

18 ਮਾਰਚ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੁਧਿਆਣਾ ਦੇ ਸਿਵਲ ਹਸਪਤਾਲ ਦੇ ਨਵੀਨੀਕਰਨ ਦਾ ਉਦਘਾਟਨ ਕਰਨ ਆ ਰਹੇ ਹਨ। ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹਸਪਤਾਲ ਵਿੱਚ ਮੁਰੰਮਤ ਕਰਮਚਾਰੀ ਅਤੇ ਸੜਕ ਬਣਾਉਣ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ। ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਅੱਜ ਸਿਵਲ ਹਸਪਤਾਲ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਸਨ।

RELATED ARTICLES

Most Popular

Recent Comments