ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਪੰਜਾਬ ਦਾ ਇੰਚਾਰਜ ਨਿਯੁਕਤ ਹੋਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਦਾ ਦੌਰਾ ਕਰ ਰਹੇ ਹਨ। ਇਸ ਦੌਰੇ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਜੋਂ ਦੇਖਿਆ ਜਾ ਰਿਹਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ ਕਿ ਭੁਪੇਸ਼ ਬਘੇਲ ਦਾ ਅੰਮ੍ਰਿਤਸਰ ਸਾਹਿਬ ਵਿਖੇ ਕਈ ਥਾਵਾਂ ‘ਤੇ ਸਵਾਗਤ ਕੀਤਾ ਜਾਵੇਗਾ।
ਬ੍ਰੇਕਿੰਗ : ਪੰਜਾਬ ਇੰਚਾਰਜ ਭੁਪੇਸ਼ ਬਘੇਲ ਅੱਜ ਪੰਜਾਬ ਦੇ ਦੌਰੇ ਤੇ
RELATED ARTICLES