ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ 17 ਅਤੇ 18 ਅਗਸਤ ਨੂੰ ਦੋ ਰੋਜ਼ਾ ਕਲਮਛੋੜ ਅਤੇ ਕੰਪਿਊਟਰ ਬੰਦ ਹੜਤਾਲ ਸ਼ੁਰੂ ਕੀਤੀ ਹੈ। ਯੂਨੀਅਨ ਮੁਤਾਬਕ 9 ਅਗਸਤ ਨੂੰ ਸਰਕਾਰ ਨਾਲ ਹੋਈ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਇਹ ਫੈਸਲਾ ਲਿਆ ਗਿਆ। ਹੜਤਾਲ ਕਾਰਨ ਜ਼ਿਲ੍ਹਾ ਦਫ਼ਤਰਾਂ ਤੋਂ ਸਬ-ਤਹਿਸੀਲਾਂ ਤੱਕ ਸਰਕਾਰੀ ਕੰਮਕਾਜ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।
ਬ੍ਰੇਕਿੰਗ: ਪੰਜਾਬ ’ਚ ਮਨਿਸਟੀਰੀਅਲ ਮੁਲਾਜ਼ਮਾਂ ਦੀ ਦੋ ਦਿਨਾਂ ਕਲਮਛੋੜ ਤੇ ਕੰਪਿਊਟਰ ਬੰਦ ਹੜਤਾਲ ਸ਼ੁਰੂ, ਸਰਕਾਰੀ ਦਫ਼ਤਰਾਂ ਦਾ ਕੰਮ ਪ੍ਰਭਾਵਿਤ
RELATED ARTICLES


