HomePunjabi NewsLiberal Breakingਬ੍ਰੇਕਿੰਗ : ਪੰਜਾਬ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ

ਬ੍ਰੇਕਿੰਗ : ਪੰਜਾਬ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ

ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿੱਚ ਨਾਮਜ਼ਦਗੀਆਂ 9 ਦਸੰਬਰ ਯਾਨੀ ਕੱਲ੍ਹ ਤੋਂ ਸ਼ੁਰੂ ਹੋ ਜਾਣਗੀਆਂ। ਨਾਮਜ਼ਦਗੀ ਪ੍ਰਕਿਰਿਆ 13 ਦਸੰਬਰ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ 14 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਜਦਕਿ 21 ਦਸੰਬਰ ਨੂੰ ਵੋਟਾਂ ਪੈਣਗੀਆਂ। ਚੋਣਾਂ ਦੇ ਨਤੀਜੇ ਉਸੇ ਦਿਨ ਸ਼ਾਮ ਨੂੰ ਐਲਾਨੇ ਜਾਣਗੇ।

RELATED ARTICLES

Most Popular

Recent Comments