HomePunjabi NewsEntertainmentਬ੍ਰੇਕਿੰਗ: 'ਸਤਲੁਜ' ਫ਼ਿਲਮ ਹਟਾਉਣ ਦੇ ਫ਼ੈਸਲੇ ਖ਼ਿਲਾਫ਼ ਪੰਜਾਬ ਦੀਆਂ ਸਿਆਸੀ ਪਾਰਟੀਆਂ ਇੱਕ...

ਬ੍ਰੇਕਿੰਗ: ‘ਸਤਲੁਜ’ ਫ਼ਿਲਮ ਹਟਾਉਣ ਦੇ ਫ਼ੈਸਲੇ ਖ਼ਿਲਾਫ਼ ਪੰਜਾਬ ਦੀਆਂ ਸਿਆਸੀ ਪਾਰਟੀਆਂ ਇੱਕ ਸੁਰ, ਕੀਤੀ ਸਖ਼ਤ ਨਿੰਦਾ

ਚੰਡੀਗੜ੍ਹ: ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’ ਨੂੰ ZEE5 ਤੋਂ ਹਟਾਏ ਜਾਣ ਦੇ ਮਾਮਲੇ ‘ਤੇ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਇਤਰਾਜ਼ ਜਤਾਇਆ ਹੈ। ਤਿੰਨਾਂ ਪਾਰਟੀਆਂ ਨੇ ਇਸ ਫ਼ੈਸਲੇ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਮਾਮਲੇ ਬਾਰੇ ਸਪੱਸ਼ਟਤਾ ਆਉਣੀ ਚਾਹੀਦੀ ਹੈ। ਫ਼ਿਲਮ ਨੂੰ ਹਟਾਏ ਜਾਣ ਮਗਰੋਂ ਇਹ ਮਾਮਲਾ ਸਿਆਸੀ ਅਤੇ ਸਮਾਜਿਕ ਚਰਚਾ ਦਾ ਵਿਸ਼ਾ ਬਣ ਗਿਆ ਹੈ।

RELATED ARTICLES

Most Popular

Recent Comments