ਨਵੀਂ ਦਿੱਲੀ ਵਿਖੇ ਕਰਵਾਈਆਂ ਜਾ ਰਹੀਆਂ Khelo India Para Games 2025 ‘ਚ ਪੰਜਾਬ ਦੀ ਪਾਵਰਲਿਫਟਰ ਜਸਪ੍ਰੀਤ ਕੌਰ ਨੂੰ 45 ਕਿਲੋਗ੍ਰਾਮ ਵੇਟ ਲਿਫਟਿੰਗ ਮੁਕਾਬਲੇ ‘ਚ ਆਪਣਾ ਹੀ ਕੌਮੀ ਰਿਕਾਰਡ ਤੋੜ ਕੇ ਸੋਨ ਤਮਗ਼ਾ ਜਿੱਤਿਆ। ਜਿੱਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਕੇ ਖਿਡਾਰਨ ਨੂੰ ਜਿੱਤਣ ਦੀਆਂ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ ਹਨ।
ਬ੍ਰੇਕਿੰਗ : ਪੰਜਾਬ ਦੀ ਖਿਡਾਰਨ ਨੇ ਪੈਰਾ ਗੇਮ 2025 ਵਿੱਚ ਜਿੱਤਿਆ ਗੋਲਡ ਮੈਡਲ
RELATED ARTICLES