HomePunjabi NewsLiberal Breakingਬ੍ਰੇਕਿੰਗ: ਪੰਜਾਬ ਪੁਲਿਸ ਅੰਮ੍ਰਿਤਸਰ ਨੇ ਫੜੀ ਹੁਣ ਤਕ ਦੀ ਸਬ ਤੋਂ ਵੱਡੀ...

ਬ੍ਰੇਕਿੰਗ: ਪੰਜਾਬ ਪੁਲਿਸ ਅੰਮ੍ਰਿਤਸਰ ਨੇ ਫੜੀ ਹੁਣ ਤਕ ਦੀ ਸਬ ਤੋਂ ਵੱਡੀ ਖੇਪ

ਪੰਜਾਬ ਦੀ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਾਲ 2025 ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦ ਕੀਤੀ ਹੈ। ਅੰਮ੍ਰਿਤਸਰ ਦੇ ਘਰਿੰਡਾ ਥਾਣਾ ਖੇਤਰ ਦੀ ਪੁਲਸ ਨੇ ਪਾਕਿਸਤਾਨ ਤੋਂ ਆ ਰਹੀ ਕਰੀਬ 30 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ। ਉਕਤ ਹੈਰੋਇਨ ਪਾਕਿਸਤਾਨ ਤੋਂ ਭੇਜੇ ਗਏ ਡਰੋਨ ਰਾਹੀਂ ਘਰਿੰਡਾ ਥਾਣਾ ਖੇਤਰ ‘ਚ ਸੁੱਟੀ ਗਈ ਸੀ।

RELATED ARTICLES

Most Popular

Recent Comments