HomePunjabi NewsLiberal Breakingਬ੍ਰੇਕਿੰਗ: ਪੰਜਾਬ ਪੁਲਿਸ ਨੇ 2 ਲੋਕਾਂ ਨੂੰ ਜਾਸੂਸੀ ਦੇ ਦੋਸ਼ ਹੇਠ ਕੀਤਾ...

ਬ੍ਰੇਕਿੰਗ: ਪੰਜਾਬ ਪੁਲਿਸ ਨੇ 2 ਲੋਕਾਂ ਨੂੰ ਜਾਸੂਸੀ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਅੰਮ੍ਰਿਤਸਰ ਵਿੱਚ ਇੱਕ ਵੱਡੇ ਜਾਸੂਸੀ ਸਕੈਂਡਲ ਦਾ ਪਰਦਾਫਾਸ਼ ਕਰਦੇ ਹੋਏ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ੀ ਫੌਜ ਦੀ ਗੁਪਤ ਜਾਣਕਾਰੀ ਲੀਕ ਕਰ ਰਹੇ ਸਨ। ਦੋਵਾਂ ਦੇ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨਾਲ ਸਬੰਧਾਂ ਦਾ ਪਰਦਾਫਾਸ਼ ਹੋ ਗਿਆ ਹੈ। ਦੋਨਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ।

RELATED ARTICLES

Most Popular

Recent Comments