ਪੰਜਾਬ ਪੁਲਿਸ ਨੂੰ ਨਸ਼ਾ ਤਸਕਰਾਂ ਦੇ ਖਿਲਾਫ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਛਾਪੇਮਾਰੀ ਕਰਕੇ ਲੁਧਿਆਣਾ ਦੇ ਨਜ਼ਦੀਕ ਪੈਂਦੇ ਤਲਵੰਡੀ ਪਿੰਡ ਵਿੱਚ ਪੰਜ ਨਸ਼ਾ ਤਸਕਰ ਫੜੇ ਹਨ । ਦੱਸਿਆ ਜਾ ਰਿਹਾ ਹੈ ਕਿ ਤਿੰਨ ਨਸ਼ਾ ਤਸਕਰ ਅਜੇ ਵੀ ਫਰਾਰ ਹਨ। ਫੜੇ ਗਏ ਨਸ਼ਾ ਤਸਕਰਾਂ ਦੇ ਖਿਲਾਫ ਪਹਿਲਾਂ ਹੀ ਨਸ਼ਾ ਤਸਕਰੀ ਦੇ 18 ਮਾਮਲੇ ਦਰਜ ਹਨ ਅਤੇ ਇਹ ਸਾਰੇ ਦੋਸ਼ੀ ਜਮਾਨਤ ਤੇ ਚੱਲ ਰਹੇ ਹਨ।
ਬ੍ਰੇਕਿੰਗ : ਪੰਜਾਬ ਪੁਲਿਸ ਨੇ ਲੁਧਿਆਣਾ ਤੋਂ ਫੜੇ 5 ਨਸ਼ਾ ਤਸਕਰ
RELATED ARTICLES