ਪੰਜਾਬ ਪੁਲਿਸ ਨੇ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਚਾਰ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਜਦੋਂ ਉਨ੍ਹਾਂ ਨੂੰ ਪੁਲਿਸ ਚੌਕੀ ‘ਤੇ ਰੋਕਿਆ ਗਿਆ ਤਾਂ ਮੁਲਜ਼ਮਾਂ ਨੇ ਗੋਲੀਬਾਰੀ ਕਰ ਦਿੱਤੀ, ਪਰ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਉਨ੍ਹਾਂ ਨੂੰ ਕਾਬੂ ਕਰ ਲਿਆ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ।
ਬ੍ਰੇਕਿੰਗ: ਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਦੇ ਚਾਰ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ
RELATED ARTICLES