ਪੰਜਾਬ ਪੁਲਿਸ ਨੇ ਤਿੰਨ ਭਗੌੜਿਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਐਂਟੀ-ਗੈਂਗਸਟਰ ਟਾਸਕ ਫੋਰਸ ਅਤੇ ਮੁਕਤਸਰ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਵਿੱਚ ਕੀਤੀ ਗਈ। ਦੋਸ਼ੀਆਂ ਦੀ ਪਛਾਣ ਗੌਰਵ ਕੁਮਾਰ ਉਰਫ਼ ਬਿੱਲਾ, ਵਿਕਾਸਦੀਪ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਦੋਸ਼ੀਆਂ ਤੋਂ 174 ਗ੍ਰਾਮ ਹੈਰੋਇਨ, 2 ਪਿਸਤੌਲ (.32 ਬੋਰ) ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਬ੍ਰੇਕਿੰਗ : ਪੰਜਾਬ ਪੁਲਿਸ ਨੇ ਤਿੰਨ ਭਗੌੜਿਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ
RELATED ARTICLES