ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਮੋਗਾ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਵਿਦੇਸ਼ ਵਿੱਚ ਰਹਿੰਦੇ ਬਦਨਾਮ ਗੈਂਗਸਟਰ ਲੱਕੀ ਪਟਿਆਲਾ ਅਤੇ ਦਵਿੰਦਰ ਬੰਬੀਹਾ ਗੈਂਗ ਲਈ ਕੰਮ ਕਰਨ ਵਾਲੇ ਇੱਕ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਮੁਲਜ਼ਮ ਬੰਬੀਹਾ ਗੈਂਗ ਦੇ ਉਕਤ ਸਾਥੀਆਂ ਵਿਚਕਾਰ ਗੋਲੀਬਾਰੀ ਵੀ ਹੋਈ।
ਬ੍ਰੇਕਿੰਗ : ਪੰਜਾਬ ਪੁਲਿਸ ਨੇ ਖ਼ਤਰਨਾਕ ਗੈਂਗਸਟਰ ਨੂੰ ਕੀਤਾ ਗ੍ਰਿਫ਼ਤਾਰ
RELATED ARTICLES