ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਖੁਫੀਆ ਸੂਚਨਾ ਦੇ ਆਧਾਰ ‘ਤੇ ਵੱਡੀ ਕਾਰਵਾਈ ਕਰਦੇ ਹੋਏ ਗੁਮਟਾਲਾ ਪੁਲਿਸ ਚੌਕੀ ‘ਤੇ ਹਮਲਾ ਕਰਨ ਵਾਲੇ ਦੋਸ਼ੀ ਨੂੰ ਕਾਬੂ ਕੀਤਾ ਹੈ। ਇਹ ਇੱਕ ਕਿਸਮ ਦਾ ਨਾਰਕੋ-ਟੇਰਰ ਮੋਡਿਊਲ ਹੈ। ਇਸ ਕਾਰਵਾਈ ਵਿੱਚ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਦਾ ਸਬੰਧ ਅਮਰੀਕਾ ਸਥਿਤ ਅੱਤਵਾਦੀ ਹੈਪੀ ਪਾਸੀਆ ਅਤੇ ਨਸ਼ਾ ਤਸਕਰ ਸਰਵਨ ਭੋਲਾ ਨਾਲ ਹੈ।
ਬ੍ਰੇਕਿੰਗ : ਪੰਜਾਬ ਪੁਲਿਸ ਨੇ ਪੁਲਿਸ ਚੌਂਕੀ ਤੇ ਹਮਲਾ ਕਰਨ ਵਾਲੇ ਨੂੰ ਕੀਤਾ ਕਾਬੂ
RELATED ARTICLES