HomePunjabi NewsLiberal Breakingਬ੍ਰੇਕਿੰਗ : ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਬ੍ਰੇਕਿੰਗ : ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਪੰਜਾਬ ਪੁਲਿਸ ਨੇ ਅੰਮ੍ਰਿਤਸਰ-ਅਟਾਰੀ ਰੋਡ ‘ਤੇ ਸਥਿਤ ਸ਼ੰਕਰ ਢਾਬੇ ‘ਤੇ ਛਾਪਾ ਮਾਰ ਕੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ। ਆਰੋਪੀਆਂ ਮਨਿੰਦਰਜੀਤ ਸਿੰਘ, ਪੀਟਰ ਅਤੇ ਲਵਜੀਤ ਸਿੰਘ ਕੋਲੋਂ 521 ਗ੍ਰਾਮ ਹੈਰੋਇਨ, ਚਾਰ PX5 ਪਿਸਤੌਲ, ਸੱਤ ਮੈਗਜ਼ੀਨ ਅਤੇ 55 ਕਾਰਤੂਸ ਬਰਾਮਦ ਹੋਏ। ਪੁਲਿਸ ਵੱਲੋਂ ਨਸ਼ਾ ਤੇ ਹਥਿਆਰ ਤਸਕਰੀ ਵਿਰੁੱਧ ਵੱਡੀ ਕਾਰਵਾਈ ਕੀਤੀ ਗਈ ਹੈ।

RELATED ARTICLES

Most Popular

Recent Comments