ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਮੋਹਾਲੀ ਇਲਾਕੇ ਵਿੱਚੋਂ ਇੱਕ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਇੱਕ ਕਤਲ ਵਿੱਚ ਸ਼ਾਮਲ ਸੀ। ਉਹ ਵਿਦੇਸ਼ ਵਿੱਚ ਬੈਠੇ ਆਪਣੇ ਹੈਂਡਲਰ ਨਾਲ ਜੁੜਿਆ ਹੋਇਆ ਸੀ। ਮੁਲਜ਼ਮ ਤੋਂ ਇੱਕ ਪਿਸਤੌਲ ਅਤੇ 6 ਕਾਰਤੂਸ ਬਰਾਮਦ ਕੀਤੇ ਗਏ ਹਨ।
ਬ੍ਰੇਕਿੰਗ : ਪੰਜਾਬ ਪੁਲਿਸ ਨੇ ਮੋਹਾਲੀ ਤੋਂ ਗੈਂਗਸਟਰ ਨੂੰ ਕੀਤਾ ਗ੍ਰਿਫ਼ਤਾਰ
RELATED ARTICLES