ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਜਲੰਧਰ ਯੂਨਿਟ ਨੇ ਲਾਰੈਂਸ ਗੈਂਗ ਵੱਲੋਂ ਰਚੀ ਗਈ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਗੈਂਗ ਦੇ ਇੱਕ ਬਦਨਾਮ ਅਪਰਾਧੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸਦੀ ਪਛਾਣ ਹਿਮਾਂਸ਼ੂ ਸੂਦ ਵਜੋਂ ਹੋਈ ਹੈ, ਜੋ ਕਿ ਕਪੂਰਥਲਾ ਦੇ ਫਗਵਾੜਾ ਕਸਬੇ ਦਾ ਰਹਿਣ ਵਾਲਾ ਹੈ। ਕਪੂਰਥਲਾ ਤੋਂ ਇਲਾਵਾ, ਉਹ ਮੱਧ ਪ੍ਰਦੇਸ਼ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ।
ਬ੍ਰੇਕਿੰਗ : ਪੰਜਾਬ ਪੁਲਿਸ ਨੇ ਲਾਰੇਂਸ ਗੈਂਗ ਦਾ ਗੁਰਗਾ ਕੀਤਾ ਗ੍ਰਿਫ਼ਤਾਰ
RELATED ARTICLES