ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਗੁਰੂ ਕੀ ਵਡਾਲੀ ਛੇਹਰਟਾ ਦੇ ਕੋਲੋਂ ਅਮਿਤ ਸਿੰਘ ਨਾਂ ਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿਅਕਤੀ ਦੇ ਕੋਲੋਂ ਪਾਕਿਸਤਾਨ ਤੋਂ ਇੰਪੋਰਟ ਹੋ ਕੇ ਆਏ ਹਥਿਆਰ ਬਰਾਮਦ ਕੀਤੇ ਗਏ ਹਨ । ਜਿਸ ਦੇ ਵਿੱਚ ਪੰਜ ਬਲਾਕ ਪਿਸਤੌਲ ਚਾਰ ਮੈਗਜੀਨ ਤੇ ਇੱਕ ਮੋਟਰਸਾਈਕਲ ਬਰਾਮਦ ਕੀਤੀ ਗਈ ਹੈ। ਇਹਨਾਂ ਹਥਿਆਰਾਂ ਰਾਹੀਂ ਪੰਜਾਬ ਦੇ ਵਿੱਚ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਪਲਾਨ ਸੀ।
ਬ੍ਰੇਕਿੰਗ : ਪੰਜਾਬ ਪੁਲਿਸ ਨੇ ਪਾਕਿਸਤਾਨ ਤੋਂ ਆਏ ਹਥਿਆਰਾਂ ਸਮੇਤ ਵਿਅਕਤੀ ਕੀਤਾ ਕਾਬੂ
RELATED ARTICLES