ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰਦਿਆਂ, ਪੁਲਿਸ ਨੇ ਪੰਡੋਰੀ ਪਿੰਡ ਦੇ ਮਲਕੀਤ ਸਿੰਘ ਨਾਮਕ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਉਹ ਖਾਲਿਸਤਾਨੀ ਲਹਿਰ ਨਾਲ ਜੁੜ ਕੇ ਸੂਬੇ ਵਿੱਚ ਅਸ਼ਾਂਤੀ ਫੈਲਾਉਣ ਦੀ ਸਾਜ਼ਿਸ਼ ਰਚ ਰਿਹਾ ਸੀ। ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ, ਇੱਕ .30 ਬੋਰ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਬ੍ਰੇਕਿੰਗ : ਪੰਜਾਬ ਪੁਲਿਸ ਨੇ ਹਥਿਆਰਾਂ ਸਮੇਤ ਕਾਬੂ ਕੀਤਾ ਨੌਜਵਾਨ
RELATED ARTICLES