ਚੰਡੀਗੜ੍ਹ: ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ 72 ਘੰਟੇ ਦਾ ‘ਆਪ੍ਰੇਸ਼ਨ ਪ੍ਰਹਾਰ’ ਸ਼ੁਰੂ ਕੀਤਾ ਹੈ। DGP ਗੌਰਵ ਯਾਦਵ ਨੇ ਦੱਸਿਆ ਕਿ 2,000 ਟੀਮਾਂ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਦੀ ਜਾਂਚ ਕਰ ਰਹੀਆਂ ਹਨ। ਸੂਚਨਾ ਲਈ ਹੈਲਪਲਾਈਨ ਨੰਬਰ 93946-93946 ਜਾਰੀ ਕੀਤਾ ਗਿਆ ਹੈ। DGP ਨੇ ਸਪੱਸ਼ਟ ਕੀਤਾ ਕਿ ਗੈਂਗਸਟਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ।
ਬ੍ਰੇਕਿੰਗ : ਗੈਂਗਸਟਰਾਂ ਖ਼ਿਲਾਫ਼ ਪੰਜਾਬ ਪੁਲਿਸ ਦਾ 72 ਘੰਟੇ ਦਾ ‘ਆਪ੍ਰੇਸ਼ਨ ਪ੍ਰਹਾਰ’ ਸ਼ੁਰੂ
RELATED ARTICLES


