HomePunjabi NewsLiberal Breakingਬ੍ਰੇਕਿੰਗ : ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਭੁੱਲਰ ਨੂੰ ਰਿਸ਼ਵਤ ਲੈਣ ਦੇ...

ਬ੍ਰੇਕਿੰਗ : ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਭੁੱਲਰ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕੀਤਾ ਗ੍ਰਿਫ਼ਤਾਰ

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਭੁੱਲਰ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਅਨੁਸਾਰ, ਇਹ ਕਾਰਵਾਈ ਮੰਡੀ ਗੋਬਿੰਦਗੜ੍ਹ ਦੇ ਇੱਕ ਸਕ੍ਰੈਪ ਡੀਲਰ ਵੱਲੋਂ ਉਨ੍ਹਾਂ ਵਿਰੁੱਧ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਸੀ। ਸੀਬੀਆਈ ਟੀਮ ਨੇ ਉਨ੍ਹਾਂ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ।

RELATED ARTICLES

Most Popular

Recent Comments