ਪੰਜਾਬ ਦੇ ਮੋਹਾਲੀ ਦੇ ਖਰੜ ਨੇੜੇ ਪੰਜਾਬ ਪੁਲਿਸ ਅਤੇ ਇੱਕ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਗੈਂਗਸਟਰ ਮੋਟਰਸਾਈਕਲ ‘ਤੇ ਸਵਾਰ ਸੀ। ਪੁਲਿਸ ਨੇ ਉਸਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਉਸਨੇ ਗੋਲੀ ਚਲਾ ਦਿੱਤੀ। ਜਵਾਬੀ ਗੋਲੀਬਾਰੀ ਵਿੱਚ, ਗੈਂਗਸਟਰ ਨੂੰ ਗੋਲੀ ਲੱਗ ਗਈ। ਜ਼ਖਮੀ ਗੈਂਗਸਟਰ ਨੂੰ ਹਸਪਤਾਲ ਲਿਜਾਇਆ ਗਿਆ।
ਬ੍ਰੇਕਿੰਗ: ਪੰਜਾਬ ਪੁਲਿਸ ਵੱਲੋਂ ਮੋਹਾਲੀ ਨੇੜੇ ਗੈਂਗਸਟਰ ਦਾ ਐਨਕਾਉਂਟਰ
RELATED ARTICLES


