ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਪੰਜਾਬ ਪੁਲਿਸ ਨੂੰ ਅਪਡੇਟ ਕੀਤਾ ਜਾ ਰਿਹਾ ਹੈ। ਪੁਲਿਸ ਨੂੰ ਨਵੀਆਂ ਹਾਈਟੈਕ ਗੱਡੀਆਂ ਅਤੇ ਆਧੁਨਿਕ ਉਪਕਰਨਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਹਿਫਾਜ਼ਤ ਵਿੱਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਮੁਤਾਬਕ ਆਧੁਨਿਕੀਕਰਨ ਨਾਲ ਪੁਲਿਸ ਦੀ ਕਾਰਜਕੁਸ਼ਲਤਾ ਵਧੇਗੀ ਅਤੇ ਅਪਰਾਧਾਂ ‘ਤੇ ਨਕੇਲ ਕੱਸਣ ਵਿੱਚ ਮਦਦ ਮਿਲੇਗੀ।
Breaking: ਪੰਜਾਬ ਪੁਲਿਸ ਨੂੰ ਮਿਲੀਆਂ ਹਾਈਟੈਕ ਗੱਡੀਆਂ ਅਤੇ ਆਧੁਨਿਕ ਉਪਕਰਨ
RELATED ARTICLES


