HomePunjabi NewsLiberal Breakingਬ੍ਰੇਕਿੰਗ : ਪੰਜਾਬ ਪੁਲਿਸ ਦੀ ਲੇਡੀ ਕਾਂਸਟੇਬਲ ਦੀ ਜ਼ਮਾਨਤ ਅਰਜ਼ੀ ਫ਼ਿਰ ਹੋਈ...

ਬ੍ਰੇਕਿੰਗ : ਪੰਜਾਬ ਪੁਲਿਸ ਦੀ ਲੇਡੀ ਕਾਂਸਟੇਬਲ ਦੀ ਜ਼ਮਾਨਤ ਅਰਜ਼ੀ ਫ਼ਿਰ ਹੋਈ ਰੱਦ

ਬਠਿੰਡਾ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੀ ਗਈ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਪਟੀਸ਼ਨ ‘ਤੇ ਅੱਜ (22 ਜੁਲਾਈ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦੁਬਾਰਾ ਸੁਣਵਾਈ ਹੋਈ। ਹਾਈ ਕੋਰਟ ਨੇ ਉਸਦੀ ਜ਼ਮਾਨਤ ਪਟੀਸ਼ਨ ਨੂੰ ਫਿਰ ਰੱਦ ਕਰ ਦਿੱਤਾ ਹੈ। ਸੋਮਵਾਰ ਨੂੰ ਵੀ ਅਦਾਲਤ ਨੇ ਉਸਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ।

RELATED ARTICLES

Most Popular

Recent Comments