ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ ਹੋ ਗਏ ਹਨ। ਇਸ ਦੌਰਾਨ ਪੰਜਾਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ 52,432 ਐਫਆਈਆਰ ਦਰਜ ਕਰਕੇ 68,850 ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ। 319 ਕਰੋੜ ਰੁਪਏ ਦੀ ਸੰਪਤੀ ਜ਼ਬਤ ਕਰਦਿਆਂ ਪਿੰਡ ਰੱਖਿਆ ਕਮੇਟੀਆਂ ਨਾਲ ਸਾਂਝ ਵੀ ਮਜ਼ਬੂਤ ਕੀਤੀ।
ਬ੍ਰੇਕਿੰਗ: ਨਸ਼ਿਆਂ ਖ਼ਿਲਾਫ਼ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਪੁਲਿਸ ਨੇ 68 ਹਜ਼ਾਰ ਤੋਂ ਵੱਧ ਤਸਕਰ ਕੀਤੇ ਕਾਬੂ
RELATED ARTICLES


