HomePunjabi NewsLiberal BreakingBREAKING: ਪੰਜਾਬ ਪੁਲਿਸ ਦੇਸ਼ ਦੀ ਸੁਰੱਖਿਆ ਵਿੱਚ ਅਹਿਮ ਭੂਮਿਕਾ ਨਿਭਾ ਰਹੀ: ਮੁੱਖ...

BREAKING: ਪੰਜਾਬ ਪੁਲਿਸ ਦੇਸ਼ ਦੀ ਸੁਰੱਖਿਆ ਵਿੱਚ ਅਹਿਮ ਭੂਮਿਕਾ ਨਿਭਾ ਰਹੀ: ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਸਿਰਫ਼ ਸੂਬੇ ਦੀ ਨਹੀਂ ਸਗੋਂ ਪੂਰੇ ਦੇਸ਼ ਦੀ ਸੁਰੱਖਿਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਬਹਾਦਰੀ ਨਾਲ ਪਾਕਿਸਤਾਨ ਤੋਂ ਆਉਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਰੋਕਦੀ ਹੈ ਅਤੇ ਸਰਹੱਦਾਂ ਦੀ ਰੱਖਿਆ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ।

RELATED ARTICLES

Most Popular

Recent Comments