ਪੰਜਾਬ ਪੁਲਿਸ ਨੇ ਅੱਤਵਾਦੀ ਨੈੱਟਵਰਕ ਦੇ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਮੋਹਾਲੀ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਪਾਕਿਸਤਾਨੀ ਆਈਐਸਆਈ-ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਇੱਕ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਕੋਲੋਂ 2 ਹੈਂਡ ਗ੍ਰਨੇਡ, 1 ਗਲੌਕ ਪਿਸਤੌਲ ਅਤੇ ਹੋਰ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਗਈ ਹੈ।
ਬ੍ਰੇਕਿੰਗ : ਪੰਜਾਬ ਪੁਲਿਸ ਨੇ ਅੱਤਵਾਦੀ ਨੈੱਟਵਰਕ ਦੇ ਖਿਲਾਫ਼ ਕੀਤੀ ਵੱਡੀ ਕਾਰਵਾਈ
RELATED ARTICLES


