ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਮੰਤਰੀ ਅਰੋੜਾ ਨੇ ਕਿਹਾ ਕਿ ਬੀਬੀਐਮਬੀ ਦੇ ਪਾਣੀ ਵਿੱਚੋਂ ਪੰਜਾਬ ਦਾ ਹਿੱਸਾ ਹਰਿਆਣਾ ਨੂੰ ਦੇਣਾ ਗਲਤ ਹੈ। ਹਰ ਵਾਰ ਵਾਂਗ, ਕੇਂਦਰ ਸਰਕਾਰ ਨੇ ਪੰਜਾਬ ਨਾਲ ਧੋਖਾ ਕੀਤਾ ਹੈ। ਪੰਜਾਬ ਸਰਕਾਰ, ਆਮ ਆਦਮੀ ਪਾਰਟੀ ਅਤੇ 3 ਕਰੋੜ ਪੰਜਾਬੀ ਕਿਸੇ ਵੀ ਹੱਦ ਤੱਕ ਜਾਣਗੇ ਪਰ ਇਸ ਵਿਸ਼ਵਾਸਘਾਤ ਨੂੰ ਬਰਦਾਸ਼ਤ ਨਹੀਂ ਕਰਨਗੇ। ਪਾਣੀ ਸਾਨੂੰ ਆਪਣੇ ਖੂਨ ਨਾਲੋਂ ਵੀ ਪਿਆਰਾ ਹੈ।
ਬ੍ਰੇਕਿੰਗ : ਪਾਣੀਆਂ ਦੇ ਮੁੱਦੇ ਤੇ ਗਰਮਾਈ ਪੰਜਾਬ ਦੀ ਸਿਆਸਤ
RELATED ARTICLES