ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ 8500 ਕਿਊਸਿਕ ਵਾਧੂ ਪਾਣੀ ਦੇਣ ਦੇ ਨਿਰਦੇਸ਼ ਤੋਂ ਬਾਅਦ ਪਾਣੀ ਦਾ ਵਿਵਾਦ ਤੇਜ਼ ਹੋ ਗਿਆ ਹੈ। ਇਸ ਦੌਰਾਨ, ਪੰਜਾਬ ਸਰਕਾਰ ਨੇ ਅੱਜ (ਸ਼ਨੀਵਾਰ) ਦਿੱਲੀ ਵਿੱਚ ਹੋਣ ਵਾਲੀ ਬੀਬੀਐਮਬੀ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਇਹ ਮੀਟਿੰਗ ਸ਼ਾਮ 5 ਵਜੇ ਬੀਬੀਐਮਬੀ ਹੈੱਡਕੁਆਰਟਰ ਵਿਖੇ ਬੁਲਾਈ ਗਈ ਸੀ।
ਬ੍ਰੇਕਿੰਗ : ਪੰਜਾਬ ਨੇ ਬੀਬੀਐਮਬੀ ਦੀ ਮੀਟਿੰਗ ਵਿੱਚ ਜਾਣ ਤੋਂ ਕੀਤਾ ਇਨਕਾਰ
RELATED ARTICLES