ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਕੰਟਰੈਕਟ ਕਰਮਚਾਰੀ ਯੂਨੀਅਨ ਨੇ ਮੰਗਲਵਾਰ ਅੱਧੀ ਰਾਤ ਤੋਂ 11 ਜੁਲਾਈ ਤੱਕ ਸਰਕਾਰ ਵਿਰੁੱਧ ਹੜਤਾਲ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ 3000 ਤੋਂ ਵੱਧ ਸਰਕਾਰੀ ਬੱਸਾਂ ਨੂੰ ਸੜਕਾਂ ਤੋਂ ਹਟਾ ਦਿੱਤਾ ਗਿਆ ਹੈ। ਇਸ ਹੜਤਾਲ ਦਾ ਸਭ ਤੋਂ ਵੱਧ ਅਸਰ ਦਿੱਲੀ, ਹਰਿਆਣਾ, ਹਿਮਾਚਲ, ਉਤਰਾਖੰਡ ਅਤੇ ਰਾਜਸਥਾਨ ਜਾਣ ਵਾਲੇ ਯਾਤਰੀਆਂ ‘ਤੇ ਪਿਆ ਹੈ।
ਬ੍ਰੇਕਿੰਗ : ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਬੱਸਾਂ ਦੀ ਹੜਤਾਲ
RELATED ARTICLES