ਕਿਸਾਨਾਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ਜਿਸ ਦੇ ਵਿੱਚ ਵੱਖ-ਵੱਖ ਜਥੇਬੰਦੀਆਂ ਕਿਸਾਨਾਂ ਦਾ ਸਾਥ ਦੇ ਰਹੀਆਂ ਹਨ। ਇਸੇ ਦੇ ਚਲਦੇ ਪੰਜਾਬ ਵਿੱਚ ਸੋਮਵਾਰ ਨੂੰ ਚਾਰ ਘੰਟੇ ਦੇ ਲਈ ਬੱਸਾਂ ਦਾ ਚੱਕਾ ਜਾਮ ਰਹੇਗਾ ਜਿਸਦੇ ਚਲਦੇ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਨੇ ਇਸ ਬੰਦ ਵਿੱਚ ਕਿਸਾਨਾਂ ਦਾ ਸਾਥ ਦੇਣ ਦਾ ਫੈਸਲਾ ਕੀਤਾ ਹੈ।
ਬ੍ਰੇਕਿੰਗ : 30 ਦਸੰਬਰ ਨੂੰ ਨਹੀਂ ਚਲਣਗੀਆਂ ਪੰਜਾਬ ਰੋਡਵੇਜ਼ ਅਤੇ PRTC ਬੱਸਾਂ
RELATED ARTICLES