HomePunjabi NewsLiberal Breakingਬ੍ਰੇਕਿੰਗ: ਪੰਜਾਬ ਵਿੱਚ ਕੱਲ੍ਹ ਤੋਂ 27 ਨਵੰਬਰ ਤੱਕ ਠੱਪ ਰਹਿਣਗੀਆਂ ਸਰਕਾਰੀ ਬੱਸਾਂ,...

ਬ੍ਰੇਕਿੰਗ: ਪੰਜਾਬ ਵਿੱਚ ਕੱਲ੍ਹ ਤੋਂ 27 ਨਵੰਬਰ ਤੱਕ ਠੱਪ ਰਹਿਣਗੀਆਂ ਸਰਕਾਰੀ ਬੱਸਾਂ, ਪਨਬੱਸ ਤੇ PRTC ਕੱਚੇ ਮੁਲਾਜ਼ਮਾਂ ਵੱਲੋਂ 3 ਦਿਨਾ ਹੜਤਾਲ ਦਾ ਐਲਾਨ

ਚੰਡੀਗੜ੍ਹ: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. (PRTC) ਦੇ ਕੱਚੇ ਮੁਲਾਜ਼ਮਾਂ ਨੇ 25 ਤੋਂ 27 ਨਵੰਬਰ ਤੱਕ ਤਿੰਨ ਦਿਨਾਂ ਸੂਬਾ ਪੱਧਰੀ ਹੜਤਾਲ ਦਾ ਐਲਾਨ ਕੀਤਾ ਹੈ। ਯੂਨੀਅਨ ਆਗੂਆਂ ਅਨੁਸਾਰ ਸਰਕਾਰ ਨੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਅਤੇ ਠੇਕੇਦਾਰੀ ਸਿਸਟਮ ਖ਼ਤਮ ਕਰਨ ਦੀਆਂ ਮੰਗਾਂ ਮੰਨ ਤਾਂ ਲਈਆਂ ਹਨ, ਪਰ ਨੋਟੀਫਿਕੇਸ਼ਨ ਜਾਰੀ ਕਰਕੇ ਲਾਗੂ ਨਹੀਂ ਕਰ ਰਹੀ। ਹੜਤਾਲ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪਵੇਗੀ।

RELATED ARTICLES

Most Popular

Recent Comments