ਪੰਜਾਬ ਐਸਸੀ ਕਮਿਸ਼ਨ ਨੇ ਵੀ ਦਲਿਤ ਭਾਈਚਾਰੇ ਬਾਰੇ ਭਾਸ਼ਣ ਵਿੱਚ ਕੀਤੀਆਂ ਟਿੱਪਣੀਆਂ ਪ੍ਰਤੀ ਸਖ਼ਤ ਰੁਖ਼ ਅਪਣਾਇਆ ਹੈ। ਭਾਰਤ ਸਰਕਾਰ ਦੇ ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਦਾ ਵਰਣਨ ਕਰਨ ਲਈ ਵਰਤੇ ਗਏ ਸ਼ਬਦਾਂ ਦਾ ਖੁਦ ਨੋਟਿਸ ਲੈਂਦੇ ਹੋਏ, ਪੰਜਾਬ ਐਸਸੀ ਕਮਿਸ਼ਨ ਦੇ ਚੇਅਰਮੈਨ ਜਸਬੀਰ ਗੜ੍ਹੀ ਨੇ ਅਮਰਿੰਦਰ ਰਾਜਾ ਬਡਿੰਗ ਨੂੰ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਨੂੰ 6 ਨਵੰਬਰ ਤੱਕ ਜਵਾਬ ਦੇਣ ਲਈ ਤਲਬ ਕੀਤਾ ਗਿਆ ਹੈ।
ਬ੍ਰੇਕਿੰਗ : ਪੰਜਾਬ ਐਸ ਸੀ ਕਮਿਸ਼ਨ ਨੇ ਰਾਜਾ ਵੜਿੰਗ ਨੂੰ ਕੀਤਾ ਤਲਬ
RELATED ARTICLES


