HomePunjabi NewsLiberal Breakingਬ੍ਰੇਕਿੰਗ: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਅਤੇ 12ਵੀ ਜਮਾਤ ਦੀਆਂ ਪ੍ਰੀਖਿਆਵਾਂ ਅੱਜ...

ਬ੍ਰੇਕਿੰਗ: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਅਤੇ 12ਵੀ ਜਮਾਤ ਦੀਆਂ ਪ੍ਰੀਖਿਆਵਾਂ ਅੱਜ ਤੋਂ

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀਆਂ 8ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ ਹੋ ਰਹੀਆਂ ਹਨ। ਪ੍ਰੀਖਿਆਵਾਂ ਲਈ ਸੂਬੇ ਭਰ ਵਿੱਚ 2579 ਕੇਂਦਰ ਬਣਾਏ ਗਏ ਹਨ। 8.82 ਲੱਖ ਤੋਂ ਵੱਧ ਵਿਦਿਆਰਥੀ ਪ੍ਰੀਖਿਆਵਾਂ ਵਿੱਚ ਬੈਠਣਗੇ। ਜਦਕਿ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 10 ਮਾਰਚ ਤੋਂ ਸ਼ੁਰੂ ਹੋਣਗੀਆਂ। ਇਸ ਵਾਰ ਪ੍ਰਸ਼ਨ ਪੱਤਰ ਲੀਕ ਹੋਣ ਤੋਂ ਰੋਕਣ ਲਈ ਵਿਸ਼ੇਸ਼ ਟਰੈਕਿੰਗ ਸਿਸਟਮ ਤਿਆਰ ਕੀਤਾ ਗਿਆ ਹੈ।

RELATED ARTICLES

Most Popular

Recent Comments