ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2025-26 ਅਕਾਦਮਿਕ ਸਾਲ ਤੋਂ ਸ਼ੁਰੂ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਦੇ ਮੁਸ਼ਕਲ ਪੱਧਰ ਨੂੰ ਵਧਾ ਦਿੱਤਾ ਹੈ। ਬੋਰਡ ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਪ੍ਰਸ਼ਨ ਪੱਤਰ ਪੈਟਰਨ ਵੀ ਬਦਲ ਦਿੱਤਾ ਹੈ। ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਆਸਾਨ ਪ੍ਰਸ਼ਨਾਂ ਦੀ ਗਿਣਤੀ 10 ਪ੍ਰਤੀਸ਼ਤ ਘਟਾ ਦਿੱਤੀ ਗਈ ਹੈ ਅਤੇ ਮੁਸ਼ਕਲ ਪ੍ਰਸ਼ਨਾਂ ਦੀ ਗਿਣਤੀ 10 ਪ੍ਰਤੀਸ਼ਤ ਵਧਾ ਦਿੱਤੀ ਗਈ ਹੈ।
ਬ੍ਰੇਕਿੰਗ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦੇ ਪ੍ਰੀਖਿਆ ਦਾ ਪੈਟਰਨ ਬਦਲਿਆ
RELATED ARTICLES


