HomePunjabi NewsLiberal Breakingਬ੍ਰੇਕਿੰਗ : ਪੰਜਾਬ ਸਕੂਲ ਸਿੱਖਿਆ ਬੋਰਡ ਦਸਵੀਂ ਜਮਾਤ ਦਾ ਨਤੀਜਾ ਅੱਜ ਆਵੇਗਾ

ਬ੍ਰੇਕਿੰਗ : ਪੰਜਾਬ ਸਕੂਲ ਸਿੱਖਿਆ ਬੋਰਡ ਦਸਵੀਂ ਜਮਾਤ ਦਾ ਨਤੀਜਾ ਅੱਜ ਆਵੇਗਾ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਅੱਜ ਦਸਵੀਂ ਜਮਾਤ ਦਾ ਨਤੀਜਾ ਜਾਰੀ ਕਰੇਗਾ। ਨਤੀਜਾ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਦੁਆਰਾ ਦੁਪਹਿਰ 2.30 ਵਜੇ ਘੋਸ਼ਿਤ ਕੀਤਾ ਜਾਵੇਗਾ। ਵਿਦਿਆਰਥੀ ਅੱਜ ਤੋਂ ਹੀ ਇਸਨੂੰ ਵੈੱਬਸਾਈਟ ‘ਤੇ ਦੇਖ ਸਕਣਗੇ। ਬੋਰਡ ਵੱਲੋਂ ਕੋਈ ਵੱਖਰਾ ਗਜ਼ਟ ਤਿਆਰ ਨਹੀਂ ਕੀਤਾ ਗਿਆ ਹੈ। ਵਿਦਿਆਰਥੀਆਂ ਨੂੰ ਸਿਰਫ਼ ਵੈੱਬਸਾਈਟ ਤੋਂ ਹੀ ਨਤੀਜਾ ਦੇਖਣਾ ਪਵੇਗਾ।

RELATED ARTICLES

Most Popular

Recent Comments