HomePunjabi NewsLiberal Breakingਬ੍ਰੇਕਿੰਗ : ਪੰਜਾਬ ਸਕੂਲ ਸਿੱਖਿਆ ਬੋਰਡ ਦਸਵੀਂ ਜਮਾਤ ਦਾ ਨਤੀਜਾ ਆਵੇਗਾ ਭਲ੍ਹਕੇ

ਬ੍ਰੇਕਿੰਗ : ਪੰਜਾਬ ਸਕੂਲ ਸਿੱਖਿਆ ਬੋਰਡ ਦਸਵੀਂ ਜਮਾਤ ਦਾ ਨਤੀਜਾ ਆਵੇਗਾ ਭਲ੍ਹਕੇ

ਪੰਜਾਬ ਸਕੂਲ ਸਿੱਖਿਆ ਬੋਰਡ ਕੱਲ੍ਹ ਯਾਨੀ 16 ਮਈ ਨੂੰ ਦਸਵੀਂ ਜਮਾਤ ਦਾ ਨਤੀਜਾ ਐਲਾਨੇਗਾ। ਪੀਐਸਈਬੀ ਨੇ ਨਤੀਜਾ ਘੋਸ਼ਿਤ ਕਰਨ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਵਿਦਿਆਰਥੀ ਬੋਰਡ ਦੀ ਵੈੱਬਸਾਈਟ ‘ਤੇ ਜਾਂ ਸਕੂਲ ਜਾ ਕੇ ਨਤੀਜੇ ਦੇਖ ਸਕਣਗੇ। ਇਹ ਜਾਣਕਾਰੀ ਪੀਐਸਈਬੀ ਵੱਲੋਂ ਦਿੱਤੀ ਗਈ ਹੈ। ਨਤੀਜੇ ਲਈ ਵੱਖਰਾ ਗਜ਼ਟ ਤਿਆਰ ਨਹੀਂ ਕੀਤਾ ਗਿਆ ਹੈ।

RELATED ARTICLES

Most Popular

Recent Comments