ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸ਼ੁੱਕਰਵਾਰ ਨੂੰ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ। ਜਿਸ ਵਿੱਚ 95 ਪ੍ਰਤੀਸ਼ਤ ਵਿਦਿਆਰਥੀ ਪਾਸ ਹੋਏ ਹਨ। ਕੁੱਲ 2,77,746 ਵਿਦਿਆਰਥੀਆਂ ਵਿੱਚੋਂ 2,65,548 ਪਾਸ ਹੋਏ। ਸੂਬੇ ਵਿੱਚੋਂ ਟਾਪ ਕਰਨ ਵਾਲੀਆਂ ਤਿੰਨੋਂ ਕੁੜੀਆਂ ਹਨ। ਕੁੜੀਆਂ ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕੀਤਾ, 96.85% ਪਾਸ ਪ੍ਰਤੀਸ਼ਤਤਾ ਨਾਲ ਮੁੰਡਿਆਂ (94.50%) ਨੂੰ ਪਛਾੜ ਦਿੱਤਾ।
ਬ੍ਰੇਕਿੰਗ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸ਼ੁੱਕਰਵਾਰ ਨੂੰ 10ਵੀਂ ਜਮਾਤ ਦਾ ਨਤੀਜਾ ਐਲਾਨਿਆ
RELATED ARTICLES