HomePunjabi NewsLiberal Breakingਬ੍ਰੇਕਿੰਗ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸ਼ੁੱਕਰਵਾਰ ਨੂੰ 10ਵੀਂ ਜਮਾਤ ਦਾ...

ਬ੍ਰੇਕਿੰਗ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸ਼ੁੱਕਰਵਾਰ ਨੂੰ 10ਵੀਂ ਜਮਾਤ ਦਾ ਨਤੀਜਾ ਐਲਾਨਿਆ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸ਼ੁੱਕਰਵਾਰ ਨੂੰ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ। ਜਿਸ ਵਿੱਚ 95 ਪ੍ਰਤੀਸ਼ਤ ਵਿਦਿਆਰਥੀ ਪਾਸ ਹੋਏ ਹਨ। ਕੁੱਲ 2,77,746 ਵਿਦਿਆਰਥੀਆਂ ਵਿੱਚੋਂ 2,65,548 ਪਾਸ ਹੋਏ। ਸੂਬੇ ਵਿੱਚੋਂ ਟਾਪ ਕਰਨ ਵਾਲੀਆਂ ਤਿੰਨੋਂ ਕੁੜੀਆਂ ਹਨ। ਕੁੜੀਆਂ ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕੀਤਾ, 96.85% ਪਾਸ ਪ੍ਰਤੀਸ਼ਤਤਾ ਨਾਲ ਮੁੰਡਿਆਂ (94.50%) ਨੂੰ ਪਛਾੜ ਦਿੱਤਾ।

RELATED ARTICLES

Most Popular

Recent Comments