HomePunjabi NewsLiberal Breakingਬ੍ਰੇਕਿੰਗ : ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀ...

ਬ੍ਰੇਕਿੰਗ : ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀ ਡੇਟ ਸ਼ੀਟ ਕੀਤੀ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਵੋਕੇਸ਼ਨਲ ਅਤੇ NSQF ਵਿਸ਼ਿਆਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ ਪ੍ਰੀਖਿਆਵਾਂ 27 ਜਨਵਰੀ ਤੋਂ 4 ਫਰਵਰੀ ਤੱਕ ਲਈਆਂ ਜਾਣਗੀਆਂ। ਡੇਟਸ਼ੀਟ ਨਾਲ ਸਬੰਧਤ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਬੋਰਡ ਨਾਲ ਈਮੇਲ srsecconduct.pseb@punjab.gov.in ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

RELATED ARTICLES

Most Popular

Recent Comments